—  ·  ਸਰੀ, ਬੀ.ਸੀ.
Canada · Punjab · World — Punjabi News
ਅੱਜਦੀਖ਼ਬਰ
Aaj Di Khabar
ਕੈਨੇਡਾ ਦੀ ਭਰੋਸੇਯੋਗ ਪੰਜਾਬੀ ਅਖ਼ਬਾਰ
ਤਾਜ਼ਾ ਖ਼ਬਰਾਂ
Uncategorized

Ammy Virk ਦੇ Abbotsford Show ਨੂੰ ਲੈ ਕੇ Surrey ਵਿੱਚ Press Conference

ਸਰੀ: ਪੰਜਾਬੀ ਮਿਊਜ਼ਿਕ ਅਤੇ ਫ਼ਿਲਮ ਇੰਡਸਟਰੀ ਦੇ ਲੋਕਪ੍ਰਿਯ ਸਿਤਾਰੇ Ammy Virk ਦੇ ਆਉਣ ਵਾਲੇ ਲਾਈਵ ਸ਼ੋਅ ਨੂੰ ਲੈ ਕੇ Surrey ਵਿੱਚ ਖ਼ਾਸ Press Conference ਦਾ ਆਯੋਜਨ ਕੀਤਾ ਗਿਆ। ਇਹ ਸ਼ੋਅ 5 ਸਤੰਬਰ 2026 ਨੂੰ Rogers Forum, Abbotsford ਵਿਖੇ ਹੋਣ ਜਾ ਰਿਹਾ ਹੈ।

Press Conference ਵਿੱਚ ਵੱਖ-ਵੱਖ ਮੀਡੀਆ ਅਦਾਰਿਆਂ ਦੇ ਨੁਮਾਇੰਦਿਆਂ ਤੋਂ ਇਲਾਵਾ Surrey ਦੀਆਂ ਕਈ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਆਉਣ ਵਾਲੇ ਸ਼ੋਅ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ।

ਦੱਸਿਆ ਗਿਆ ਕਿ Ammy Virk ਦੇ ਇਸ ਖ਼ਾਸ ਲਾਈਵ ਸ਼ੋਅ ਨੂੰ ਲੈ ਕੇ ਪੰਜਾਬੀ ਸੰਗੀਤ ਪ੍ਰੇਮੀਆਂ ਵਿੱਚ ਖ਼ਾਸਾ ਉਤਸ਼ਾਹ ਹੈ। ਦਰਸ਼ਕਾਂ ਨੂੰ ਇੱਕ ਯਾਦਗਾਰ ਮਿਊਜ਼ਿਕਲ ਸ਼ਾਮ ਦੇਖਣ ਨੂੰ ਮਿਲੇਗੀ।

Navneet Sharma

GKM ਮੀਡੀਆ ਨੈੱਟਵਰਕ

ONE BRAND · NEWS · TV · RADIO · E-PAPER
Sardar Ji Academy
Good Deal Motors
Apna Customs
Navneet Sharma