Punjab News: ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸ਼੍ਰੋਮਣੀ ਕਮੇਟੀ ਮੈਂਬਰ ਜਸਵੰਤ ਸਿੰਘ ਪੁੜੈਣ, ਸਪਸ਼ਟੀਕਰਨ ਦਿੱਤਾ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰ ਜਸਵੰਤ ਸਿੰਘ ਪੁੜੈਣ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਅਤੇ ਉਨ੍ਹਾਂ ਵੱਲੋਂ ਆਪਣੇ ਨਾਲ ਸਬੰਧਤ ਮਾਮਲੇ ਵਿੱਚ ਸਪਸ਼ਟੀਕਰਨ ਪੇਸ਼ ਕੀਤਾ…