—  ·  ਸਰੀ, ਬੀ.ਸੀ.
Canada · Punjab · World — Punjabi News
ਅੱਜਦੀਖ਼ਬਰ
Aaj Di Khabar
ਕੈਨੇਡਾ ਦੀ ਭਰੋਸੇਯੋਗ ਪੰਜਾਬੀ ਅਖ਼ਬਾਰ
ਤਾਜ਼ਾ ਖ਼ਬਰਾਂ

ਪੰਜਾਬ

ਪੰਜਾਬ

SGPC Employee Suspension: ਵਧੀਕ ਹੈੱਡ ਗ੍ਰੰਥੀ ਮਲਕੀਤ ਸਿੰਘ ਤੇ ਡਰਾਈਵਰ ਮੋਹਣ ਸਿੰਘ ਮੁਅੱਤਲ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਵਧੀਕ ਹੈੱਡ ਗ੍ਰੰਥੀ ਮਲਕੀਤ ਸਿੰਘ ਅਤੇ ਡਰਾਈਵਰ ਮੋਹਣ ਸਿੰਘ ਖ਼ਿਲਾਫ਼ ਕਾਰਵਾਈ ਕਰਦਿਆਂ ਦੋਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਸੰਸਥਾ ਦੇ…

Gaganpdeep Singh Oberai · September 17, 2026
ਪੰਜਾਬ

Punjab: ਮੰਗਾਂ ਨਾ ਮੰਨੇ ਜਾਣ ’ਤੇ ਕਿਸਾਨ ਮਜ਼ਦੂਰ ਮੋਰਚਾ ਪੰਜਾਬ ਵੱਲੋਂ 17 ਸਤੰਬਰ ਨੂੰ ਰੇਲਾਂ ਰੋਕਣ ਦੀ ਚਿਤਾਵਨੀ

ਚੰਡੀਗੜ੍ਹ/ਪੰਜਾਬ: ਕਿਸਾਨੀ ਅਤੇ ਮਜ਼ਦੂਰ ਮਸਲਿਆਂ ਨੂੰ ਲੈ ਕੇ ਪੰਜਾਬ ਵਿੱਚ ਇੱਕ ਵਾਰ ਮੁੜ ਸੰਘਰਸ਼ ਤੇਜ਼ ਹੋਣ ਦੇ ਸੰਕੇਤ ਮਿਲ ਰਹੇ ਹਨ। ਕਿਸਾਨ ਮਜ਼ਦੂਰ ਮੋਰਚਾ ਪੰਜਾਬ ਨੇ ਆਪਣੀਆਂ ਲੰਬੇ ਸਮੇਂ ਤੋਂ…

Gaganpdeep Singh Oberai · September 16, 2026
ਪੰਜਾਬ

ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਭੁਪਿੰਦਰ ਸਿੰਘ ਢਿੱਲੋਂ ਆਪਣੇ ਪੁੱਤਰ ਸਮੇਤ BJP ਵਿੱਚ ਹੋਏ ਸ਼ਾਮਲ

ਚੰਡੀਗੜ੍ਹ/ਪੰਜਾਬ: ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ…

Gaganpdeep Singh Oberai · September 14, 2026
ਪੰਜਾਬ

‘ਆਪ’ ਸਰਕਾਰ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਨੌਕਰੀ ਨਹੀਂ; ਸਿਰਫ਼ ਸਿਫ਼ਾਰਸ਼ ਪੱਤਰ ਦਿੱਤਾ: ਰਾਜਾ ਵੜਿੰਗ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ’ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਦੋਸ਼ ਲਗਾਇਆ ਹੈ ਕਿ ਸਰਕਾਰ ਵੱਲੋਂ…

Gaganpdeep Singh Oberai · September 11, 2026
ਪੰਜਾਬ

ਕਿਸਾਨਾਂ ਨੇ 23 ਸਤੰਬਰ ਤੱਕ ਧਰਨਾ ਮੁਲਤਵੀ ਕੀਤਾ; ਦਿਨ ਭਰ ਦਾ ਟਕਰਾਅ ਸਮਝੌਤੇ ਨਾਲ ਖ਼ਤਮ

ਚੰਡੀਗੜ੍ਹ/ਪੰਜਾਬ: ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੱਲ ਰਿਹਾ ਧਰਨਾ ਆਖ਼ਰਕਾਰ ਇੱਕ ਅੰਤਰਿਮ ਸਮਝੌਤੇ ਤੋਂ ਬਾਅਦ 23 ਸਤੰਬਰ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਫੈਸਲੇ ਨਾਲ ਦਿਨ…

Gaganpdeep Singh Oberai · September 9, 2026
ਪੰਜਾਬ

Sidhu Moosewala Murder Case: ਹਾਈ ਕੋਰਟ ਵੱਲੋਂ ਮੁੱਖ ਸਾਜ਼ਿਸ਼ਘਾੜੇ ਦੀ ਜ਼ਮਾਨਤ ਅਰਜ਼ੀ ਰੱਦ

ਚੰਡੀਗੜ੍ਹ, 4 ਸਤੰਬਰ 2026: ਪੰਜਾਬੀ ਗਾਇਕ ਅਤੇ ਕਲਾਕਾਰ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਹੋਰ ਵੱਡਾ ਫੈਸਲਾ ਸੁਣਾਉਂਦਿਆਂ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ…

Gaganpdeep Singh Oberai · September 4, 2026
ਭਾਰਤ

ਈ.ਡੀ ਦਾ ਪੰਜਾਬ ਸਰਕਾਰ ’ਤੇ ਪਲਟਵਾਰ: ‘ਪੁਲੀਸ ਬਦਲੀਆਂ ਅਤੇ ਜ਼ਮੀਨੀ ਧੋਖਾਧੜੀ’ ਕੇਸ ’ਚ ਲਗਾਤਾਰ ਟਾਲ-ਮਟੋਲ ਕਰ ਰਹੀ ਹੈ ਪੰਜਾਬ ਪੁਲੀਸ

ਚੰਡੀਗੜ੍ਹ: ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਅਤੇ ਪੰਜਾਬ ਸਰਕਾਰ ਵਿਚਾਲੇ ਤਣਾਅ ਉਸ ਵੇਲੇ ਹੋਰ ਵਧਦਾ ਨਜ਼ਰ ਆ ਰਿਹਾ ਹੈ, ਜਦੋਂ ਈ.ਡੀ. ਵੱਲੋਂ ਪੰਜਾਬ ਪੁਲੀਸ ’ਤੇ ਇੱਕ ਮਾਮਲੇ ਦੀ ਜਾਂਚ ਸਬੰਧੀ ਕਥਿਤ ਤੌਰ…

Gaganpdeep Singh Oberai · September 2, 2026
ਦੁਨੀਆ

Indus Waters Treaty: ਕੌਮਾਂਤਰੀ ਅਦਾਲਤ ਵੱਲੋਂ ਭਾਰਤ ਦਾ ਫੈਸਲਾ ਰੱਦ; ਪਾਕਿਸਤਾਨ ਨਾਲ ਸਿੰਧ ਜਲ ਸੰਧੀ ਬਰਕਰਾਰ ਰੱਖੀ

ਨਵੀਂ ਦਿੱਲੀ/ਦਿ ਹੇਗ, 31 ਅਗਸਤ: ਭਾਰਤ ਅਤੇ ਪਾਕਿਸਤਾਨ ਵਿਚਾਲੇ ਦਹਾਕਿਆਂ ਪੁਰਾਣੇ ਸਿੰਧੂ ਜਲ ਸੰਧੀ (Indus Waters Treaty) ਵਿਵਾਦ ਨੇ ਸੋਮਵਾਰ ਨੂੰ ਨਵਾਂ ਮੋੜ ਲੈ ਲਿਆ। ਹੇਗ ਸਥਿਤ Permanent Court of…

Gaganpdeep Singh Oberai · August 31, 2026
ਪੰਜਾਬ

ਕੌਮੀ ਕਮਿਸ਼ਨ ਵੱਲੋਂ Raja Warring ਦੀ ਗ੍ਰਿਫ਼ਤਾਰੀ ਦੇ ਹੁਕਮ  

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਜੁੜੀ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਕੌਮੀ ਕਮਿਸ਼ਨ ਵੱਲੋਂ ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਦੇ ਹੁਕਮ…

Gaganpdeep Singh Oberai · August 31, 2026
ਪੰਜਾਬ

Moosewala Murder Case: ਅਦਾਲਤ ਨੇ ਅਨਮੋਲ ਬਿਸ਼ਨੋਈ ਨੂੰ ਤਿਹਾੜ ਜੇਲ੍ਹ ਤੋਂ ਲਿਆਉਣ ਬਾਰੇ ਸਰਕਾਰ ਤੋਂ ਮੁੜ ਮੰਗਿਆ ਜਵਾਬ

ਮਾਨਸਾ, 28 ਅਗਸਤ 2026: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਨਾਮਜ਼ਦ ਅਨਮੋਲ ਬਿਸ਼ਨੋਈ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਮਾਨਸਾ ਲਿਆਉਣ ਦਾ ਮਾਮਲਾ ਇੱਕ ਵਾਰ ਫਿਰ ਅਦਾਲਤ ਵਿੱਚ ਗਰਮਾ…

Gaganpdeep Singh Oberai · August 28, 2026

GKM ਮੀਡੀਆ ਨੈੱਟਵਰਕ

ONE BRAND · NEWS · TV · RADIO · E-PAPER